ਨਵੀਂ ਦਿੱਲੀ, 22 ਜੁਲਾਈ – ਸਰਕਾਰ ਵਿਰੋਧੀ ਪਾਰਟੀਆ ਵੱਲੋਂ ਮਾਨਸੂਨ ਇਜਲਾਸ ਦੌਰਾਨ ਪੈਗਾਸਸ ਤੇ ਕਿਸਾਨ ਮੁੱਦੇ ਤੋਂ ਇਲਾਵਾ ਹੋਰ ਮੁੱਦਿਆਂ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ‘ਚ ਜੰਮ ਕੇ ਹੰਗਾਮਾ ਕੀਤਾ ਗਿਆ। ਇਸ ਦੇ ਚੱਲਦਿਆ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਹੋ ਗਈ ਹੈ।