ਨਵੀਂ ਦਿੱਲੀ, 23 ਜੁਲਾਈ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 33,342 ਨਵੇਂ ਮਾਮਲੇ ਸਾਹਮਣੇ ਆਏ ਹਨ, 38740 ਠੀਕ ਹੋਏ ਹਨ ਤੇ 483 ਮਰੀਜ਼ਾਂ ਦੀ ਮੌਤ ਹੋਈ ਹੈ।