ਚੰਡੀਗੜ੍ਹ, 23 ਜੁਲਾਈ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੇ ਪਿੰਡ ਲੁਹਾਰਾਂ ਕੋਲ ਦੋ ਬੱਸਾਂ ਵਿਚਕਾਰ ਹੋਏ ਭਿਆਨਕ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਬੰਧਿਤ ਜ਼ਿਲ੍ਹਾ ਅਧਿਕਾਰੀਆਂ ਨੂੰ ਹਾਦਸੇ ਦੌਰਾਨ ਜਖਮੀਂ ਹੋਏ ਕਾਂਗਰਸੀ ਵਰਕਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੈਡੀਕਲ ਸਹੂਲਤਾਂ ਦੇਣ ਦੇ ਨਿਰਦੇਸ਼ ਦਿੱਤੇ ਹਨ।