ਮਹਾਂਰਾਸ਼ਟਰ : ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਕਾਰਨ ਅਤੇ ਹੜ੍ਹਾਂ ਕਾਰਨ 5 ਮੌਤਾਂ

ਮੁੰਬਈ, 23 ਜੁਲਾਈ – ਮਹਾਂਰਾਸ਼ਟਰ ਦੇ ਰਾਏਗੜ੍ਹ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹਾ ਅਧਿਕਾਰੀ ਨਿਧੀ ਚੌਧਰੀ ਨੇ ਦੱਸਿਆ ਕਿ 15 ਲੋਕਾਂ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਬਚਾ ਲਿਆ ਗਿਆ ਹੈ ਜਦਕਿ 30 ਲੋਕ ਅਜੇ ਵੀ ਫਸੇ ਹੋਏ ਹਨ ਜਿਨ੍ਹਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

Leave a Reply

Your email address will not be published. Required fields are marked *