ਮੋਗਾ ਹਾਦਸੇ ਨੂੰ ਲੈ ਕੇ ਸੋਨੂੰ ਸੂਦ ਦਾ ਵੱਡਾ ਐਲਾਨ

ਮੋਗਾ, 23 ਜੁਲਾਈ – ਮੋਗਾ ਦੇ ਪਿੰਡ ਲੁਹਾਰਾਂ ਨੇੜੇ ਅੱਜ ਸਵੇਰੇ 2 ਬੱਸਾਂ ਦੀ ਟੱਕਰ ਵਿਚ ਜਖਮੀਂ ਹੋਏ ਲੋਕਾਂ ਦਾ ਹਾਲ ਜਾਣਨ ਲਈ ਫਿਲਮੀ ਕਲਾਕਾਰ ਅਤੇ ਸਮਾਜ ਸੇਵਕ ਸੋਨੂੰ ਸੂਦ ਆਪਣੀ ਭੈਣ ਮਲਵਿਕਾ ਨਾਲ ਹਸਪਤਾਲ ਪਹੁੰਚੇ। ਇਸ ਮੌਕੇ ਸੋਨੂੰ ਸੂਦ ਨੇ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਨਾਲ ਮੋਬਾਈਲ ਫੋਨ ਅਤੇ ਜਖਮੀਂਆਂ ਨੂੰ 25-25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।

Leave a Reply

Your email address will not be published. Required fields are marked *