ਨਵੀਂ ਦਿੱਲੀ, 23 ਜੁਲਾਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ ਦੇ ਰਾਏਗੜ੍ਹ ਇਮਾਰਤ ਹਾਦਸੇ ਵਿਚ ਮਰਨ ਵਾਲਿਆਂ ਦੇ ਪਰਿਵਾਰਿਕ ਮੈਂਬਰਾਂ ਲਈ 2-2 ਲੱਖ ਰੁਪਏ ਅਤੇ ਜਖਮੀਂਆਂ ਲਈ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।