ਲੇਹ, 24 ਜੁਲਾਈ – ਚੀਨ ਨੇ ਲਦਾਖ ਬਾਰਡਰ ‘ਤੇ ਆਪਣੀਆਂ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ। ਇਨ੍ਹਾਂ ਗਤੀਵਿਧੀਆਂ ਨੂੰ ਦੇਖਦੇ ਹੋਏ ਚੀਨ ਨਾਲ ਨਜਿੱਠਣ ਲਈ ਭਾਰਤੀ ਫੌਜ਼ ਦੀ counter-terrorism division ਨੂੰ ਲਦਾਖ ਫਰੰਟ ‘ਤੇ ਤਾਇਨਾਤ ਕੀਤਾ ਗਿਆ ਹੈ।