ਭੋਪਾਲ, 24 ਜੁਲਾਈ – ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ‘ਚ ਆਸਮਾਨੀ ਬਿਜਲੀ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ।ਐੱਸ.ਪੀ ਧਰਮਰਾਜ ਮੀਣਾ ਨੇ ਦੱਸਿਆ ਕਿ ਇੱਕ ਪੋਸਟਮਾਰਟਮ ਹੋਣਾ ਅਜੇ ਬਾਕੀ ਹੈ ਜਦਕਿ ਆਸਮਾਨੀ ਬਿਜਲੀ ਡਿੱਗਣ ਕਾਰਨ ਜਖਮੀਂ ਹੋਏ ਕੁੱਝ ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਦੀ ਹਾਲਤ ਸਥਿਰ ਹੈ।