ਫਗਵਾੜਾ, 26 ਜੁਲਾਈ – ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਘਟਣ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੰਜਾਬ ਵਿਚ ਅੱਜ ਮੁੜ ਤੋਂ 10ਵੀਂ, 11ਵੀਂ, ਅਤੇ 12ਵੀਂ ਕਲਾਸ ਦੇ ਸਕੂਲ ਖੁੱਲ੍ਹ ਗਏ ਹਨ।ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੁੱਝ ਜ਼ਰੂਰੀ ਹਿਦਾਇਤਾਂ ਵੀ ਕੀਤੀਆਂ ਗਈਆਂ ਹਨ ਜਿਨ੍ਹਾਂ ਦੀ ਪਾਲਣਾ ਹੋ ਰਹੀ ਹੈ।