ਨਵੀਂ ਦਿੱਲੀ, 26 ਜੁਲਾਈ – ਦਿੱਲੀ ਦੇ ਜੰਤਰ ਮੰਤਰ ਵਿਖੇ ਚੱਲ ਰਹੀ ਕਿਸਾਨ ਸੰਸਦ ਦਾ ਸੰਚਾਲਨ ਅੱਜ ਔਰਤਾਂ ਕਰਨਗੀਆਂ। ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 8 ਮਹੀਨੇ ਹੋ ਚੁੱਕੇ ਹਨ ਤੇ ਔਰਤਾਂ ਕਿਸਾਨ ਅੰਦੋਲਨ ਦੀਆਂ ਬਰਾਬਰ ਦੀਆਂ ਭਾਈਵਾਲ ਹਨ।
Your email address will not be published. Required fields are marked *
Comment *
Name *
Email *
Website
Save my name, email, and website in this browser for the next time I comment.