ਭਾਰਤ ‘ਚ 24 ਘੰਟਿਆਂ ਦੌਰਾਨ ਕੋਵਿਡ-19 ਦੇ 29,689 ਨਵੇਂ ਮਾਮਲੇ, 415 ਮੌਤਾਂ

ਨਵੀਂ ਦਿੱਲੀ, 27 ਜੁਲਾਈ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 29,689 ਨਵੇਂ ਮਾਮਲੇ ਸਾਹਮਣੇ ਆਏ ਹਨ, 42,363 ਠੀਕ ਹੋਏ ਹਨ ਤੇ 546 ਮਰੀਜ਼ਾਂ ਦੀ ਮੌਤ ਹੋਈ ਹੈ।ਇਸ ਦੇ ਨਾਲ ਹੀ ਦੇਸ਼ ਵਿਚ ਕੋਵਿਡ-19 ਦੇ ਐਕਟਿਵ ਮਾਮਲਿਆਂ ਦੀ ਗਿਣਤੀ 3,98,100 ਤੇ ਕੁੱਲ ਮੌਤਾਂ ਦੀ ਗਿਣਤੀ 4,21,382 ਹੋ ਗਈ ਹੈ।ਇਸ ਤੋਂ ਇਲਾਵਾ 3,06,21,469 ਲੋਕ ਠੀਕ ਹੋ ਚੁੱਕੇ ਹਨ ਤੇ 44,19,12,395 ਵੈਕਸੀਨ ਲੱਗ ਚੁੱਕੀਆਂ ਹਨ।

Leave a Reply

Your email address will not be published. Required fields are marked *