ਨਵੀਂ ਦਿੱਲੀ, 27 ਜੁਲਾਈ – ਲੋਕ ਸਭਾ ਦੀ ਅੱਜ ਦੀ ਕਾਰਵਾਈ ਵਿਚ ਵੀ ਵਿਰੋਧੀ ਧਿਰਾਂ ਵੱਲੋਂ ਖੂਬ ਹੰਗਾਮਾ ਕੀਤਾ ਗਿਆ। ਇਸ ਦੇ ਚੱਲਦਿਆ ਲੋਕ ਸਭਾ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ ਕਰ ਦਿਤੀ ਗਈ ਹੈ।