ਬਾਸਵਰਾਜ ਬੋਮਈ ਨੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਵਜੋ ਚੁੱਕੀ ਸਹੁੰ

ਬੈਂਗਲੁਰੂ, 28 ਜੁਲਾਈ – ਬਾਸਵਰਾਜ ਬੋਮਈ ਨੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਵਜੋ ਰਾਜ ਭਵਨ ‘ਚ ਸਹੁੰ ਚੁੱਕ ਲਈ ਹੈ।ਬੀ.ਐੱਸ ਯੇਦੀਯੁਰੱਪਾ ਵੱਲੋਂ ਸੋਮਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕਰਨਾਟਕ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਬਾਸਵਰਾਜ ਬੋਮਈ ਨੂੰ ਮੁੱਖ ਮੰਤਰੀ ਚੁਣਿਆ ਗਿਆ ਸੀ।

Leave a Reply

Your email address will not be published. Required fields are marked *