ਨਵੀਂ ਦਿੱਲੀ, 28 ਜੁਲਾਈ – ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸੰਸਦ ‘ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਮੀਟਿੰਗ ਤੋਂ ਬਾਅਦ ਕਿਹਾ ਕਿ ਅਸੀਂ ਮਹਿੰਗਾਈ, ਪੇਗਾਸਸ ਅਤੇ ਕਿਸਾਨਾਂ ਦੇ ਮੁੱਦਿਆਂ ‘ਤੇ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੇ। ਅਸੀ ਸਦਨ ਵਿਚ ਇਨ੍ਹਾਂ ਮੁੱਦਿਆਂ ਉੱਪਰ ਚਰਚਾ ਚਾਹੁੰਦੇ ਹਾਂ।