ਨਵੀਂ ਦਿੱਲੀ, 28 ਜੁਲਾਈ – ਵਿਰੋਧ ਧਿਰ ਵੱਲੋਂ ਮਹਿੰਗਾਈ, ਪੇਗਾਸਸ ਤੇ ਕਿਸਾਨੀ ਮੁੱਦਿਆ ਨੂੰ ਲੈ ਕੇ ਲੋਕ ਸਭਾ ਦੀ ਕਾਰਵਾਈ ਦੌਰਾਨ ਅੱਜ ਵੀ ਖੂਬ ਹੰਗਾਮਾ ਕੀਤਾ ਗਿਆ। ਵਿਰੋਧੀ ਧਿਰ ਦੇ ਹੰਗਾਮੇ ਦੇ ਚੱਲਦਿਆ ਲੋਕ ਸਭਾ ਦੀ ਕਾਰਵਾਈ ਕੱਲ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।