ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਰਹਾਂਗੇ – ਸਿੱਧੂ

ਜਲੰਧਰ, 29 ਜੁਲਾਈ – ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਹੁਕਮਾਂ ‘ਤੇ ਵਰਕਰ ਮਿਲਣੀ ਤਹਿਤ ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ‘ਤੇ ਵੀ SYL ਮੁੱਦੇ ਵਾਂਗ ਪੱਕਾ ਸਟੈਂਡ ਲੈਣ।

Leave a Reply

Your email address will not be published. Required fields are marked *