ਹੈਦਰਾਬਾਦ, 30 ਜੁਲਾਈ – ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲ੍ਹੇ ‘ਚ 6 ਪ੍ਰਵਾਸੀ ਮਜ਼ਦੂਰਾਂ ਦੀ ਝੁਲਸ ਕੇ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਰੇ ਮ੍ਰਿਤਕ ਇੱਕ ਤਲਾਬ ਵਿਚ ਕੰਮ ਕਰਦੇ ਸਨ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।