ਨਵੀਂ ਦਿੱਲੀ, 31 ਜੁਲਾਈ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 41,649 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 37,291 ਠੀਕ ਹੋਏ ਹਨ ਤੇ 593 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ 3,16,13,993 ਮਾਮਲੇ ਹੋ ਚੁੱਕੇ ਹਨ, ਜਿਨ੍ਹਾਂ ‘ਚੋਂ 4,08,920 ਐਕਟਿਵ ਮਾਮਲੇ ਹਨ, 3,07,81,263 ਠੀਕ ਹੋ ਚੁੱਕੇ ਹਨ, ਕੁੱਲ ਮੌਤਾਂ ਦੀ ਗਿਣਤੀ 4,23,810 ਤੇ 46,15,18,479 ਵੈਕਸੀਨੇਸ਼ਨ ਹੋ ਚੁੱਕੀ ਹੈ।