ਫ਼ਿਰੋਜ਼ਪੁਰ, 31 ਜੁਲਾਈ – ਬੀ.ਐੱਸ.ਐਫ ਦੇ ਜਵਾਨਾਂ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ‘ਚ ਭਾਰਤ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 2 ਪਾਕਿਸਤਾਨੀ ਘੁਸਪੈਠੀਆ ਨੂੰ ਢੇਰ ਕੀਤਾ ਹੈ।ਬੀ.ਐੱਸ.ਐਫ ਦੇ ਜਵਾਨਾਂ ਨੇ ਸ਼ੱਕੀ ਗਤੀਵਿਧੀ ਦੇਖੀ ਤਾਂ ਉਨ੍ਹਾਂ ਵੱਲੋਂ ਚਲਾਏ ਗਏ ਅਭਿਆਨ ਦੌਰਾਨ ਦੋਵਾਂ ਘੁਸਪੈਠੀਆ ਨੂੰ ਢੇਰ ਕਰ ਦਿੱਤਾ ਗਿਆ।