ਡੇਰਾਬੱਸੀ, 31 ਜੁਲਾਈ – 105 ਸਾਲਾਂ ਤੇਜ ਦੌੜਾਕ ਬੀਬੀ ਮਾਨ ਕੌਰ ਦਾ ਅੱਜ ਦੇਹਾਂਤ ਹੋ ਗਿਆ। ਉਹ ਕੈਂਸਰ ਦੀ ਬਿਮਾਰੀ ਤੋਂ ਪੀੜ੍ਹਤ ਸਨ, ਜਿਨ੍ਹਾਂ ਦਾ ਇਲਾਜ ਡੇਰਾਬੱਸੀ ਦੇ ਹਸਪਤਾਲ ‘ਚ ਚੱਲ ਰਿਹਾ ਸੀ। ਬੀਬੀ ਮਾਨ ਕੌਰ ਦੇ ਦੇਹਾਂਤ ਦੀ ਖਬਰ ਮਿਲਦਿਆ ਹੀ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।