ਸਰਕਾਰੀ ਡਾਕਟਰਾਂ ਵੱਲੋਂ ਪੰਜਾਬ ਭਰ ‘ਚ ਸਿਵਲ ਸਰਜਨਾਂ ਦੇ ਦਫਤਰਾਂ ਨੂੰ ਤਾਲੇ ਲਗਾ ਕੇ ਪ੍ਰਦਰਸ਼ਨ

ਲੁਧਿਆਣਾ, 2 ਅਗਸਤ – ਪੰਜਾਬ ਸਰਕਾਰ ਦੇ ਸਿਹਤ ਵਿਭਾਗ ‘ਚ ਤਾਇਨਾਤ ਡਾਕਟਰਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਸੂਬੇ ਭਰ ਵਿਚ ਸਿਵਲ ਸਰਜਨਾਂ ਦੇ ਦਫਤਰਾਂ ਨੂੰ ਤਾਲੇ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਲੁਧਿਆਣਾ ਵਿਖੇ ਵੀ ਸਰਕਾਰੀ ਡਾਕਟਰਾਂ ਨੇ ਸਿਵਲ ਸਰਜਨ ਦੇ ਦਫਤਰ ਨੂੰ ਤਾਲਾ ਲਗਾ ਕੇ ਪ੍ਰਦਰਸ਼ਨ ਕੀਤਾ। ਸਮੂਹ ਡਾਕਟਰਾਂ ਨੇ ਪੰਜਾਬ ਸਰਕਾਰ ਪਾਸੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ।

Leave a Reply

Your email address will not be published. Required fields are marked *