ਨਵੀਂ ਦਿੱਲੀ, 3 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 30,549 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 38,887 ਠੀਕ ਹੋਏ ਹਨ ਤੇ 422 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ 3,17,26,507 ਮਾਮਲੇ ਹੋ ਚੁੱਕੇ ਹਨ, ਜਿਨ੍ਹਾਂ ‘ਚੋਂ 4,04,958 ਐਕਟਿਵ ਮਾਮਲੇ ਹਨ, 3,08,96,354 ਠੀਕ ਹੋ ਚੁੱਕੇ ਹਨ, ਕੁੱਲ ਮੌਤਾਂ ਦੀ ਗਿਣਤੀ 4,25,195 ਤੇ 47,85,44,114 ਵੈਕਸੀਨੇਸ਼ਨ ਹੋ ਚੁੱਕੀ ਹੈ।