ਗੜ੍ਹਸ਼ੰਕਰ, 3 ਅਗਸਤ – ਗੜ੍ਹਸ਼ੰਕਰ ਪਹੁੰਚੇ ਆਲ ਇੰਡੀਆ ਕਿਸਾਨ ਸਭਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਮਿਸ਼ਨ ਪੰਜਾਬ ਤੋਂ ਬਾਅਦ ਦੇਸ਼ ਨੂੰ ਬਚਾਉਣ ਲਈ ਮਿਸ਼ਨ ਭਾਰਤ ਦੀ ਵੀ ਲੋੜ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ ਲੈ ਕੇ ਉਨ੍ਹਾਂ ਕੇਂਦਰ ਸਰਕਾਰ ਨੇ ਨਾਲ ਨਾਲ ਵਿਰੋਧੀ ਧਿਰ ਉੱਪਰ ਵੀ ਜੰਮ ਕੇ ਨਿਸ਼ਾਨਾ ਸਾਧਿਆ।