ਪ੍ਰਸ਼ਾਂਤ ਕਿਸ਼ੋਰ ਨੇ ਛੱਡਿਆ ਕੈਪਟਨ ਦਾ ਸਾਥ, ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ

ਚੰਡੀਗੜ੍ਹ, 5 ਅਗਸਤ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਮੈਂ ਥੋੜੇ ਸਮੇਂ ਲਈ ਬਰੇਕ ਚਾਹੁੰਦਾ ਹਾਂ, ਇਸ ਲਈ ਪ੍ਰਮੁੱਖ ਸਲਾਹਾਕਰ ਦਾ ਅਹੁਦਾ ਨਹੀਂ ਸੰਭਾਲ ਸਕਦਾ।

Leave a Reply

Your email address will not be published. Required fields are marked *