ਚੰਡੀਗੜ੍ਹ, 5 ਅਗਸਤ – ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 20 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਦੇ 2 ਉਲੰਪਿਕ ਖਿਡਾਰੀਆ ਨੂੰ ਹਰਿਆਣਾ ਸਰਕਾਰ ਵੱਲੋਂ ਸਰਕਾਰੀ ਨੌਕਰੀ ਤੇ 2.5 ਕਰੋੜ ਦਾ ਨਗਦ ਇਨਾਮ ਦਿੱਤਾ ਜਾਵੇਗਾ।