ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 9 ਅਗਸਤ ਤੱਕ ਮੁਲਤਵੀ

ਨਵੀਂ ਦਿੱਲੀ, 6 ਅਗਸਤ – ਪੇਗਾਸਸ ਮੀਡੀਆ ਰਿਪੋਰਟ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਲੋਕ ਸਭਾ ਤੇ ਰਾਜ ਸਭਾ ‘ਚ ਖੂਬ ਹੰਗਾਮਾ ਕੀਤਾ। ਹੰਗਾਮੇ ਦੇ ਚੱਲਦਿਆ ਦੋਵਾਂ ਸਦਨਾਂ ਦੀ ਕਾਰਾਵਈ 9 ਅਗਸਤ ਸਵੇਰੇ 11 ਵਜੇ ਤੱਕ ਲਈ ਮੁਲਤਵੀ ਹੋ ਗਈ ਹੈ।

Leave a Reply

Your email address will not be published. Required fields are marked *