ਨਵੀਂ ਦਿੱਲੀ, 7 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 44,643 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 40,017 ਠੀਕ ਹੋਏ ਹਨ ਤੇ 617 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ 3,18,95, 385 4,12,153 ਐਕਟਿਵ ਮਾਮਲੇ ਹਨ, 3,10,55,861 ਠੀਕ ਹੋ ਚੁੱਕੇ ਹਨ, 4,27,371 ਦੀ ਮੌਤ ਹੋ ਚੁੱਕੀ ਹੈ ਤੇ 50,10,09,609 ਵੈਕਸੀਨੇਸ਼ਨ ਹੋ ਚੁੱਕੀ ਹੈ।