ਨਵੀਂ ਦਿੱਲੀ, 22 ਅਪ੍ਰੈਲ – ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਕਾਰਨ ਨਵੇਂ ਸਿਰਿਓ ਹੋਣ ਵਾਲੀਆ 81.08% ਮੌਤਾਂ 10 ਸੂਬਿਆ ‘ਚ ਸਭ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਸੂਬਿਆ ‘ਚ ਦਿੱਲੀ, ਰਾਜਸਥਾਨ ਅਤੇ ਯੂ.ਪੀ ਸਮੇਤ ਪੰਜਾਬ ਦਾ ਨਾਂਅ ਵੀ ਸ਼ਾਮਿਲ ਹੈ।