ਨਵੀਂ ਦਿੱਲੀ, 9 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 35,499 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 39,686 ਠੀਕ ਹੋਏ ਹਨ ਤੇ 447 ਮਰੀਜ਼ਾਂ ਦੀ ਮੌਤ ਹੋਈ ਹੈ।ਇਸ ਦੇ ਨਾਲ ਹੀ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 3,11,39,457 ਹੋ ਚੁੱਕੀ ਹੈ ਤੇ ਮੌਤਾਂ ਦੀ ਕੁੱਲ ਗਿਣਤੀ 42,8309 ਹੋ ਚੁੱਕੀ ਹੈ।