ਸੁਖਜਿੰਦਰ ਰੰਧਾਵਾ ਨੇ ਆਪਣੇ ਹੀ ਅੰਦਾਜ਼ ‘ਚ ਪੰਜਾਬ ਸਰਕਾਰ ਸਮੇਤ ਹੋਰਨਾਂ ਪਾਰਟੀਆਂ ਨੂੰ ਲਿਆ ਨਿਸ਼ਾਨੇ ‘ਤੇ

ਅੰਮ੍ਰਿਤਸਰ, 9 ਅਗਸਤ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਹੁਣ ਸਿਆਣੇ ਹੋ ਚੁੱਕੇ ਹਨ ਜਿਨ੍ਹਾਂ ਨੂੰ ਬਿਜਲੀ ਦੇ ਮੁੱਦੇ ‘ਤੇ ਬੇਵਕੂਫ ਨਹੀਂ ਬਣਾਇਆ ਜਾ ਸਕਦਾ।ਬੇਸ਼ੱਕ ਉਹ ਸਾਡੀ ਹੀ ਸਰਕਾਰ ਹੋਵੇ, ਸ਼੍ਰੋਮਣੀ ਅਕਾਲੀ ਦਲ ਹੋਵੇ ਜਾਂ ਫਿਰ ਆਮ ਆਦਮੀ ਪਾਰਟੀ।

Leave a Reply

Your email address will not be published. Required fields are marked *