ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਨਵੀਂ ਦਿੱਲੀ, 11 ਅਗਸਤ – ਸੰਸਦ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਸੁਚਾਰੂ ਰੂਪ ਨਾਲ ਨਹੀਂ ਚੱਲ ਸਕੀ।ਲੋਕ ਸਭਾ ਦੀ ਕਾਰਵਾਈ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦਰਅਸਲ ਵਿਰੋਧੀ ਧਿਰਾਂ ਵੱਲੋਂ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਸਦਨ ‘ਚ ਲਗਾਤਾਰ ਸਰਕਾਰ ਨੂੰ ਘੇਰਿਆ ਗਿਆ, ਜਿਸ ਦੇ ਚੱਲਦਿਆ ਹੰਗਾਮਾ ਹੁੰਦਾ ਰਿਹਾ ਤੇ ਕਾਰਵਾਈ ਸੁਚਾਰੂ ਰੂਪ ਨਾਲ ਨਹੀਂ ਚੱਲ ਸਕੀ।ਇੱਥੇ ਦੱਸ ਦਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 13 ਅਗਸਤ ਤੱਕ ਚੱਲਣਾ ਸੀ।

Leave a Reply

Your email address will not be published. Required fields are marked *