ਕੇਂਦਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹੈ Twitter – ਕਾਂਗਰਸ

ਨਵੀਂ ਦਿੱਲੀ, 12 ਅਗਸਤ – ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਸੋਸ਼ਲ ਮੀਡੀਆ ਮੁਖੀ ਰੋਹਨ ਗੁਪਤਾ ਦਾ ਕਹਿਣਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ‘ਤੇ ਉਨ੍ਹਾਂ ਦਾ Twitter ਅਕਾਊਂਟ ਬਲਾਕ ਕਰ ਦਿੱਤਾ ਗਿਆ। Twitter ਕੇਂਦਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ ਜਿਸ ਨੇ ਸਾਡੇ ਨੇਤਾਵਾਂ ਅਤੇ ਵਰਕਰਾਂ ਦੇ 5000 ਖਾਤੇ ਪਹਿਲਾਂ ਹੀ ਬਲਾਕ ਕਰ ਦਿੱਤੇ ਹਨ। ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ Twitter ਜਾਂ ਸਰਕਾਰ ਵੱਲੋਂ ਉਨ੍ਹਾਂ ਉੱਪਰ ਦਬਾਅ ਨਹੀਂ ਪਾਇਆ ਜਾ ਸਕਦਾ।

Leave a Reply

Your email address will not be published. Required fields are marked *