ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫਾ ਵੱਲੋਂ ਨਵਜੋਤ ਸਿੱਧੂ ਦਾ ਸਲਾਹਕਾਰ ਲੱਗਣ ਤੋਂ ਇਨਕਾਰ

ਚੰਡੀਗੜ੍ਹ, 12 ਅਗਸਤ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਨਿਯੁਕਤ ਕੀਤੇ ਗਏ 4 ਸਲਾਹਕਾਰਾਂ ‘ਚੋਂ ਇੱਕ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਲੱਗਣ ਤੋਂ ਇਨਕਾਰ ਕਰ ਦਿੱਤਾ ਹੈ। ਸਿੱਧੂ ਨੂੰ ਲਿਖੀ ਚਿੱਠੀ ਵਿਚ ਮੁਹੰਮਦ ਮੁਸਤਫਾ ਨੇ ਕਿਹਾ ਹੈ ਕਿ ਉਹ ਕਿਸੇ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਾ ਚਾਹੁੰਦੇ।

Leave a Reply

Your email address will not be published. Required fields are marked *