ਹਾਈਕੋਰਟ ਵੱਲੋਂ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਅਗਾਊਂ ਜਮਾਨਤ

ਚੰਡੀਗੜ੍ਹ, 12 ਅਗਸਤ – ਸਾਬਕਾ ਡੀ.ਜੀ.ਪੀ ਪੰਜਾਬ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜਮਾਨਤ ਮਿਲ ਗਈ ਹੈ। ਵਿਜੀਲੈਂਸ ਵੱਲੋਂ ਕੁੱਝ ਦਿਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਸੁਮੇਧ ਸੈਣੀ ਦੀ ਅਗਾਊਂ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਜਿਸ ਤੋਂ ਬਾਅਦ ਸੁਮੇਧ ਸੈਣੀ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

Leave a Reply

Your email address will not be published. Required fields are marked *