ਚੇਨਈ, 13 ਅਗਸਤ – ਤਾਮਿਲਨਾਡੂ ਸਰਕਾਰ ਨੇ ਰਾਜ ਦੇ ਪੇਸ਼ ਕੀਤੇ ਬਜਟ ਵਿਚ ਪੈਟਰੋਲ ‘ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਵਿਚ 3 ਰੁਪਏ ਕਟੌਤੀ ਕੀਤੀ ਹੈ। ਇਸ ਕਟੌਤੀ ਤੋਂ ਬਾਅਦ ਰਾਜ ਦੇ ਲੋਕਾਂ ਲਈ ਪੈਟਰੋਲ 3 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।