ਆਕਸੀਜਨ ਸਪਲਾਈ ਲਈ ਸੈਨਾ ਦੀ ਮਦਦ ਲਈ ਜਾਵੇ – ਕੇਜਰੀਵਾਲ

ਨਵੀਂ ਦਿੱਲੀ, 23 ਅਪ੍ਰੈਲ – ਪ੍ਰਧਾਨ ਵੱਲੋਂ ਮੁੱਖ ਮੰਤਰੀਆ ਨਾਲ ਕੀਤੀ ਜਾ ਰਹੀ ਮੀਟਿੰਗ ‘ਚ ਬੋਲਦਿਆ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਕਈ ਹਸਪਤਾਲਾਂ ਵਿਚ ਆਕਸੀਜਨ ਦੀ ਕਮੀ ਹੈ। ਤੇ ਕੁੱਝ ਰਾਜ ਦਿੱਲੀ ਨੂੰ ਆਉਣ ਵਾਲੀ ਆਕਸੀਜਨ ਰੋਕ ਰਹੇ ਹਨ। ਆਕਸੀਜਨ ਦੀ ਕਮੀ ਨਾਲ ਕੋਈ ਵੱਡਾ ਹਾਦਸਾ ਨਾ ਹੋ ਜਾਵੇ ਇਸ ਲਈ ਕੇਂਦਰ ਸਰਕਾਰ ਨੂੰ ਕੋਈ ਯੋਜਨਾ ਬਣਾਉਣੀ ਚਾਹੀਦੀ ਹੈ ਤੇ ਆਕਸੀਜਨ ਸਪਲਾਈ ਲਈ ਸੈਨਾ ਦੀ ਮਦਦ ਲੈਣੀ ਚਾਹੀਦੀ ਹੈ।

Leave a Reply

Your email address will not be published. Required fields are marked *