ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 38,667 ਨਵੇਂ ਮਾਮਲੇ, 478 ਮੌਤਾਂ

ਨਵੀਂ ਦਿੱਲੀ, 14 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 38,667 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 35,743 ਠੀਕ ਹੋਏ ਹਨ ਤੇ 478 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,21,56,493 ਠੀਕ ਹੋਣ ਵਾਲਿਆਂ ਦੀ ਗਿਣਤੀ 3,13,38,088, ਞ ਮਰਨ ਵਾਲਿਆਂ ਦੀ ਗਿਣਤੀ 4,30,732 ਹੋ ਚੁੱਕੀ ਹੈ ਤੇ ਐਕਟਿਵ ਮਾਮਲਿਆਂ ਦੀ ਗਿਣਤੀ 3,87,673 ਹੈ ਇਸ ਤੋਂ ਇਲਾਵਾ।53.61 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *