ਨਵੀਂ ਦਿੱਲੀ, 14 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਬਟਵਾਰੇ ਦਾ ਦਰਦ ਭੁਲਾਇਆ ਨਹੀਂ ਜਾ ਸਕਦਾ।ਦੇਸ਼ ਵਾਸੀਆਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਯਾਦ ਕਰਦ ਹੋਏ ਹਰ ਸਾਲ 14 ਅਗਸਤ ਨੂੰ ਵਿਭਾਜਨ ਭਿਆਨਕ ਯਾਦ ਦਿਵਸ ਵਜੋ ਮਨਾਇਆ ਜਾਵੇਗਾ। ਦੱਸਣਯੋਗ ਹੈ ਕਿ 14 ਅਗਸਤ ਨੂੰ ਪਾਕਿਸਤਾਨ ਆਪਣਾ ਆਜ਼ਾਦੀ ਦਿਹਾੜਾ ਮਨਾਉਂਦਾ ਹੈ |