ਕਿੰਨੌਰ ਹਾਦਸਾ – ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 23 – ITBP

ਸ਼ਿਮਲਾ, 14 ਅਗਸਤ – ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ‘ਚ ਢਿੱਗਾਂ ਡਿੱਗਣ ਤੋਂ ਬਾਅਦ ਮਲਬੇ ‘ਚੋਂ 3 ਹੋਰ ਲਾਸ਼ਾਂ ਬਰਾਮਦ ਹੋਈਆਂ ਹਨ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 23 ਹੋ ਗਈ ਹੈ। ਇਸ ਦੀ ਪੁਸ਼ਟੀ ITBP ਨੇ ਕੀਤੀ। ਖੋਜ ਤੇ ਬਚਾਅ ਅਭਿਆਨ ਜਾਰੀ ਹੈ।

Leave a Reply

Your email address will not be published. Required fields are marked *