ਕਪੂਰਥਲਾ, 14 ਅਗਸਤ – ਆਪਣੀਆਂ ਸ਼ਾਨਦਾਰ ਸੇਵਾਵਾਂ ਲਈ ਐੱਸ.ਐੱਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਐੱਸ.ਐੱਸ.ਪੀ ਹਰਕਮਲਪ੍ਰੀਤ ਸਿੰਘ ਖੱਖ ਨੂੰ ਇਹ ਐਵਾਰਡ 75ਵੇਂ ਸੁਤੰਤਰਤਾ ਦਿਵਸ ‘ਤੇ ਮਿਲੇਗਾ।