ਨਵੀਂ ਦਿੱਲੀ, 16 ਅਗਸਤ – ਪਿਛਲੇ 24 ਘੰiੋਟਆਂ ਦੌਰਾਨ ਕੋਰੋਨਾ ਦੇ ਮਾਮਲਿਆਂ ‘ਚ 9% ਕਮੀ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 32,937 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 35,909 ਠੀਕ ਹੋਏ ਹਨ ਤੇ 417 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,22,25,513 ਹੋ ਗਈ ਹੈ ਤੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,31,642 ਹੋ ਗਈ ਹੈ।