ਸੁਰੱਖਿਅਤ ਕੱਢੇ ਗਏ ਅਫਗਾਨਿਸਤਾਨ ‘ਚ ਫਸੇ ਭਾਰਤੀ ਦੂਤਾਵਾਸ ਦੇ ਸਾਰੇ ਕਰਮਚਾਰੀ

ਕਾਬੁਲ, 17 ਅਗਸਤ – ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ‘ਚ ਫਸੇ ਭਾਰਤੀ ਦੂਤਾਵਾਸ ਦੇ ਸਾਰੇ ਕਰਮਚਾਰੀ ਸੁਰੱਖਿਅਤ ਬਾਹਰ ਕਢ ਲਏ ਗਏ ਹਨ। Indian Air Force ਦੇ ਜਹਾਜ਼ ਨੇ ਸਾਰੇ ਕਰਮਚਾਰੀਆਂ ਨੂੰ ਲੈ ਕੇ ਕਾਬੁਲ ਦੇ ਹਵਾਈ ਅੱਡੇ ਤੋਂ ਉਡਾਣ ਭਰੀ ਹੈ।

Leave a Reply

Your email address will not be published. Required fields are marked *