ਵੈਕਸੀਨ ਪਾਲਿਸੀ ‘ਚ ਸੂਬਿਆ ਨਾਲ ਹੋ ਰਿਹੈ ਧੱਕਾ – ਕੈਪਟਨ

ਚੰਡੀਗੜ੍ਹ, 23 ਅਪ੍ਰੈਲ – ਪ੍ਰਧਾਨ ਮੰਤਰੀ ਵੱਲੋਂ ਕੀਤੀ ਗਈ ਕੋਵਿਡ-19 ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵੈਕਸੀਨ ਪਾਲਿਸੀ ‘ਚ ਸੂਬਿਆ ਨਾਲ ਧੱਕਾ ਹੋ ਰਿਹਾ ਹੈ ਤੇ ਪੰਜਾਬ ਨੂੰ ਕੋਰੋਨਾ ਵੈਕਸੀਨ 1 ਹਜ਼ਾਰ ਕਰੋੜ ਤੋਂ ਵੱਧ ਦੀ ਪਵੇਗੀ। ਇਸ ਲਈ ਕੇਂਦਰ ਸਰਕਾਰ ਕੋਰੋਨਾ ਵੈਕਸੀਨ ਖਰੀਦਣ ਵਾਸਤੇ ਫੰਡਿੰਗ ਦੇਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਸੇ ਦੀ ਆਕਸੀਜਨ ਹਾਈਜੈਕ ਹੋ ਰਹੀ ਹੈ।

Leave a Reply

Your email address will not be published. Required fields are marked *