ਚੰਡੀਗੜ੍ਹ, 23 ਅਪ੍ਰੈਲ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਨਾਲ ਨਜਿੱਠਣ ਲਈ ਸਰਕਾਰੀ ਮੈਡੀਕਲ ਕਾਲਜਾਂ ‘ਚ 400 ਨਰਸਾਂ ਤੇ 140 ਟੈਕਨੀਸ਼ੀਅਨਾਂ ਦੀ ਤਤਕਾਲ ਭਰਤੀ ਦੇ ਹੁਕਮ ਦਿੱਤੇ ਹਨ।