ਸ਼ਿਮਲਾ, 18 ਅਗਸਤ – ਹਿਮਚਲ ਪ੍ਰਦੇਸ਼ ‘ਚ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਦੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਇੰਜੀਨੀਅਰ ਅਤੇ PWD ਦੇ ਵਿਗਿਆਨੀ ਜਾਂਚ ਕਰ ਰਹੇ ਹਨ। National Highways Dept, Public Works Department ਦੇ ਕਾਰਜਕਾਰੀ ਇੰਜੀਨੀਅਰ K L Suman ਨੇ ਕਿਹਾ ਕਿ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਦੀ ਵਿਸਥਾਰਿਤ ਰਿਪੋਰਟ ਪੇਸ਼ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਹਿਮਾਚਲ ‘ਚ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਕਾਰਨ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਾ ਹੈ।