ਤਾਲਿਬਾਨ ਵੱਲੋਂ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨਾਲ ਮੁਲਾਕਾਤ

ਕਾਬੁਲ, 18 ਅਗਸਤ – ਅਫਗਾਨਿਸਤਾਨ ਉੱਪਰ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨ ਨੇ ਆਪਣੀ ਰਾਜਨੀਤਿਕ ਪਹੁੰਚ ਵਧਾਉਣ ਦੇ ਯਤਨ ਤੇਜ ਕਰ ਦਿੱਤੇ ਹਨ। ਇਸਦੇ ਤਹਿਤ ਤਾਲਿਬਾਨ ਨੇਤਾ ਅਨਸ ਹੱਕਾਨੀ ਨੇ ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਜ਼ ਕਰਜ਼ਈ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਰਹੇ ਅਬਦੁੱਲਾ ਅਬਦੁੱਲਾ ਨਾਲ ਮੁਲਾਕਾਤ ਕੀਤੀ। ਤਾਲਿਬਾਨ ਨੇਤਾ ਅਗਲੇ ਕੁੱਝ ਦਿਨਾਂ ‘ਚ ਅੰਤਰਿਮ ਸਰਕਾਰ ਦਾ ਐਲਾਨ ਕਰ ਸਕਦੇ ਹਨ।

Leave a Reply

Your email address will not be published. Required fields are marked *