ਸ੍ਰੀਨਗਰ, 19 ਅਗਸਤ – ਜੰਮੂ ਕਸ਼ਮੀਰ ਦੇ ਕਟੜਾ ‘ਚ ਅੱਜ ਸਵੇਰੇ 5 ਵੱਜ ਕੇ 8 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ।