ਕੈਪਟਨ ਵੱਲੋਂ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ

ਚਂਡੀਗੜ੍ਹ, 19 ਅਗਸਤ – ਗੈਰ ਐਮਰਜੈਂਸੀ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਸਰਕਾਰੀ ਸੇਵਾਵਾਂ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਸਾਰੇ ਸਰਕਾਰੀ ਕਾਲਜਾਂ ਲਈ ਆਨਲਾਈਨ STATE ADMISSION PORTAL ਵੀ ਲਾਂਚ ਕੀਤਾ ਗਿਆ ਹੈ।

Leave a Reply

Your email address will not be published. Required fields are marked *