Johnson and Johnson ਨੇ 12-17 ਸਾਲ ਦੀ ਉਮਰ ਦੇ ਬੱਚਿਆ ਲਈ ਮੰਗੀ ਕੋਵਿਡ ਵੈਕਸੀਨ ਦੇ trial ਦੀ ਮਨਜ਼ੂਰੀ

ਨਵੀਂ ਦਿੱਲੀ, 20 ਅਗਸਤ – ਕੋਰੋਨਾ ਦੀ ਤੀਸਰੀ ਲਹਿਰ ਦੇ ਖਤਰੇ ਨੂੰ ਦੇਖਦੇ ਹੋਏ ਫਾਰਮਾ ਕੰਪਨੀ Johnson and Johnson ਨੇ ਭਾਰਤ ‘ਚ 12 ਤੋਂ 17 ਸਾਲ ਦੀ ਉਮਰ ਤੱਕ ਦੇ ਬੱਚਿਆ ਲਈ Central Drugs Standard Control Organisation (CDSCO) ਤੋਂ ਕੋਵਿਡ ਵੈਕਸੀਨ ਦਾ trial ਕਰਨ ਦੀ ਮਨਜ਼ੂਰੀ ਮੰਗੀ ਹੈ। ਓਧਰ ਏਮਜ਼ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਦਾ ਕਹਿਣਾ ਹੈ ਕਿ ਭਾਰਤ ਬਾਇਓਟੈਕ ਦੀ ਕੋਵੈਕਸੀਨ ਦੇ 2 ਤੋਂ 18 ਸਾਲ ਉਮਰ ਵਰਗ ਦੇ ਵਿਚਕਾਰ ਦੂਜੇ ਅਤੇ ਤੀਜੇ ਪੜਾਅ ਦੇ ਪ੍ਰੀਖਣਾਂ ਦੇ ਅੰਕੜੇ ਸਤੰਬਰ ਤੱਕ ਆ ਸਕਦੇ ਹਨ।

Leave a Reply

Your email address will not be published. Required fields are marked *