ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 36,571 ਨਵੇਂ ਮਾਮਲੇ, 540 ਮੌਤਾਂ

ਨਵੀਂ ਦਿੱਲੀ, 20 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 36,571 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 39,157 ਠੀਕ ਹੋਏ ਹਨ ਤੇ 540 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 3,63,605 ਅਤੇ 57,22,81,488 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *